BDMM Student of Lyallpur Khalsa College Jalandhar performed excellently in Guru Nanak Dev University exams
Student of Lyallpur Khalsa College Jalandhar performed excellently in Guru Nanak Dev University exams. In a press release, the Principal of the College Dr. Jaspal Singh informed that Tamanpreet Kaur, a student has bagged 5th position in B.Design (Multimedia)-III Semester by getting 478 marks out of 550. This information was given in a press release by the Principal of the College Dr. Jaspal Singh. He also added that the college has a policy of providing all kinds of support to the meritorious students of the college who excel in academics sports and other co-curricular activities. The President of the College Governing Council Sardarni Balbir Kaur congratulated the students and wished them success in life. Prof. Sanjeev Kumar Anand, Head, Department of Computer Science, Prof. Sandeep Bassi, Prof. Mandeep Singh, Dr. Sandeep Singh, Dr. Daljit Kaur and Prof. Navneet Kaur were also present on this occasion.
ਲਾਇਲਪੁਰ ਖਾਲਸਾ ਕਾਲਜ, ਜਲੰਧਰ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਬੀ. ਡਿਜ਼ਾਇਨ (ਮਲਟੀਮੀਡੀਆ) ਸਮੈਸਟਰ ਤੀਜਾ ਦੀ ਵਿਦਿਆਰਥਣ ਤਮਨਪ੍ਰੀਤ ਕੌਰ ਨੇ 550 ਵਿਚੋਂ 478 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚੋਂ ਪੰਜਵਾਂ ਸਥਾਨ ਹਾਸਲ ਕੀਤਾ। ਇਸ ਮੌਕੇ ਸਰਦਾਰਨੀ ਬਲਬੀਰ ਕੌਰ ਪ੍ਰਧਾਨ ਗਵਰਨਿੰਗ ਕੌਂਸਲ ਨੇ ਵਿਸ਼ੇਸ਼ ਤੌਰ 'ਤੇ ਵਿਦਿਆਰਥਣ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥਣ ਨੂੰ ਭਵਿੱਖ ਵਿਚ ਹੋਰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਆ ਅਤੇ ਦੱਸਿਆ ਕਿ ਮੈਰਿਟ ਵਾਲੇ ਲੋੜਵੰਦ ਵਿਦਿਆਰਥੀਆਂ ਨੂੰ ਕਾਲਜ ਵਲੋਂ ਹਰ ਤਰ੍ਹਾਂ ਦੀ ਸਹੂਲਤ ਤੋਂ ਇਲਾਵਾ ਫੀਸਾਂ ਵਿਚ ਵੀ ਭਾਰੀ ਰਿਆਇਤ ਦਿੱਤੀ ਜਾ ਰਹੀ ਹੈ। ਮੌਕੇ ਪ੍ਰੋ. ਸੰਜੀਵ ਕੁਮਾਰ ਆਨੰਦ ਮੁਖੀ ਕੰਪਿਊਟਰ ਸਾਇੰਸ ਵਿਭਾਗ, ਪ੍ਰੋ. ਸੰਦੀਪ ਬਸੀ, ਪ੍ਰੋ. ਮਨਦੀਪ ਸਿੰਘ, ਡਾ. ਸੰਦੀਪ ਸਿੰਘ, ਡਾ. ਦਲਜੀਤ ਕੌਰ ਅਤੇ ਪ੍ਰੋ. ਨਵਨੀਤ ਕੌਰ ਵੀ ਹਾਜ਼ਰ ਸਨ।
Comments
Post a Comment