Students of Lyallpur Khalsa College Jalandhar have performed splendidly in Guru Nanak Dev University exams of M.A. Geography Semester-II


Students of Lyallpur Khalsa College Jalandhar have performed splendidly in Guru Nanak Dev University exams of M.A. Geography Semester-II. In a press release today, the Principal of the College Dr. Jaspal Singh informed that Simranjeet Kaur & Sonia bagged 1st positions jointly by getting 9.00 SGPA out of 10, whereas Rubinderpreet Kaur bagged 2nd position by getting 8.80 SGPA and Y Chandni, Bobby Bhargav & Kanchan Srivastav bagged 3rd position jointly by getting 8.60 SGPA respectively in the same class. The President of the College Governing Council Sardarni Balbir Kaur and Principal Dr. Jaspal Singh congratulated the students and wished them success in life. Dr. Pooja Rana Head P.G. Department of Geography, Prof. Onkar Singh, Prof. Mandeep Singh and Prof. Kamalpreet Kaur were also present on this occasion.

ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਮ.ਏ. ਭੂਗੋਲ ਦੂਜਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਲਾਇਲਪੁਰ ਖਾਲਸਾ ਕਾਲਜ ਦੀ ਵਿਦਿਆਰਥਣ ਸਿਮਰਨਜੀਤ ਕੌਰ ਅਤੇ ਸੋਨੀਆ ਨੇ 10 ਵਿਚੋਂ 9.00 ਐਸ.ਜੀ.ਪੀ.ਏ. ਪ੍ਰਾਪਤ ਕਰਦੇ ਹੋਏ ਯੂਨੀਵਰਸਿਟੀ ਮੈਰਿਟ ਵਿਚੋਂ ਪਹਿਲਾ, ਰੁਬਿੰਦਰਪ੍ਰੀਤ ਕੌਰ ਨੇ 8.80 ਐਸ.ਜੀ.ਪੀ.ਏ. ਪ੍ਰਾਪਤ ਕਰਦੇ ਹੋਏ ਦੂਜਾ ਅਤੇ ਵਾਈ ਚਾਂਦਨੀ, ਬੋਬੀ ਭਾਰਗਵ ਤੇ ਕੰਚਨ ਸ੍ਰੀਵਾਸਤਵ ਨੇ 8.60 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਸਾਂਝੇ ਰੂਪ ਵਿਚ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕੇ ਸਰਦਾਰਨੀ ਬਲਬੀਰ ਕੌਰ, ਪ੍ਰਧਾਨ ਗਵਰਨਿੰਗ ਕੌਂਸਲ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਸ਼ੇਸ਼ ਤੌਰ ਤੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਹੋਰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਆ। ਇਸ ਮੌਕੇ ਡਾ. ਪੂਜਾ ਰਾਣਾ ਮੁਖੀ ਭੂਗੌਲ ਵਿਭਾਗ, ਪ੍ਰੋ. ਓਂਕਾਰ ਸਿੰਘ, ਪ੍ਰੋ. ਮਨਦੀਪ ਸਿੰਘ ਅਤੇ ਪ੍ਰੋ. ਕਮਲਪ੍ਰੀਤ ਕੌਰ ਵੀ ਹਾਜ਼ਰ ਸਨ।

Comments