Students of Lyallpur Khalsa College Jalandhar have performed splendidly in Guru Nanak Dev University exams of M.A. Political Science Semester-II

Students of Lyallpur Khalsa College Jalandhar have performed splendidly in Guru Nanak Dev University exams of M.A. Political Science Semester-II. In a press release today, the Principal of the College Dr. Jaspal Singh informed that Yogita bagged 2nd positions by getting 8.20 SGPA out of 10, whereas Pushpa bagged 4th position by getting 7.60 SGPA, Sanjana bagged 5th position by getting 7.40 SGPA, Kuljit Kaur and Sanjot bagged 6th position jointly by getting 7.20 SGPA and Anisha begged 7th position by getting 7.00 SGPA in the same class. The President of the College Governing Council Sardarni Balbir Kaur and Principal Dr. Jaspal Singh congratulated the students and wished them success in life. Dr. Anu Kumari Head P.G. Department of Political Science and Dr. Ajitpal Singh, were also present on this occasion.

ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਮ.ਏ. ਪੋਲੀਟੀਕਲ ਸਾਇੰਸ ਦੂਜਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਲਾਇਲਪੁਰ ਖਾਲਸਾ ਕਾਲਜ ਜਲੰਧਰ ਦੀ ਵਿਦਿਆਰਥਣ ਯੋਗੀਤਾ ਨੇ 10 ਵਿਚੋਂ 8.20 ਐਸ.ਜੀ.ਪੀ.ਏ. ਪ੍ਰਾਪਤ ਕਰਦੇ ਹੋਏ ਯੂਨੀਵਰਸਿਟੀ ਮੈਰਿਟ ਵਿਚੋਂ ਦੂਜਾ ਸਥਾਨ, ਪੁਸ਼ਪਾ ਨੇ 7.60 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਚੌਥਾ ਸਥਾਨ ਅਤੇ ਸੰਜਨਾ ਨੇ 7.40 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਪੰਜਵਾਂ ਸਥਾਨ, ਕੁਲਜੀਤ ਕੌਰ ਅਤੇ ਸੰਜੋਤ ਨੇ 7.20 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਛੇਵਾਂ ਸਥਾਨ ਅਤੇ ਅਨਿਸ਼ਾ ਨੇ 7.00 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਸੱਤਵਾਂ ਸਥਾਨ ਹਾਸਲ ਕੀਤਾ। ਇਸ ਮੌਕੇ ਸਰਦਾਰਨੀ ਬਲਬੀਰ ਕੌਰ, ਪ੍ਰਧਾਨ ਗਵਰਨਿੰਗ ਕੌਂਸਲ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਸ਼ੇਸ਼ ਤੌਰ ਤੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਹੋਰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਆ। ਇਸ ਮੌਕੇ ਪ੍ਰੋ. ਅਨੂ ਕੁਮਾਰ ਮੁਖੀ ਪੋਲੀਟੀਕਲ ਸਾਇੰਸ ਵਿਭਾਗ ਅਤੇ ਡਾ. ਅਜੀਤਪਾਲ ਸਿੰਘ ਵੀ ਹਾਜ਼ਰ ਸਨ।


 

Comments