Student of Lyallpur Khalsa College Jalandhar have performed splendidly in Guru Nanak Dev University exams of B.Com


Student of Lyallpur Khalsa College Jalandhar have performed splendidly in Guru Nanak Dev University exams of B.Com. In a press release today, the Principal of the College Dr. Jaspal Singh informed that Ekta student of Lyallpur Khalsa College Jalandhar, who secured first position in University exams of B.Com-II Semester by getting 8.62 SGPA marks out of 10. He also said that the College was committed to provide quality education to its students and it would ensure all possible help to the deserving and needy students. The President of the College Governing Council Sardarni Balbir Kaur congratulated the students and wished them success in life. HOD PG Department of Commerce, Dr. Rashpal Singh Sandhu, stated that the department leaves no stone unturned for the academic excellence of its students. He lauded the efforts of teachers and student on this achievement.

ਲਾਇਲਪੁਰ ਖਾਲਸਾ ਕਾਲਜ, ਜਲੰਧਰ ਲਈ ਬਹੁਤ ਮਾਣ ਅਤੇ ਖੁਸ਼ੀ ਦੀ ਗੱਲ ਹੈ ਕਿ ਇਸ ਦੇ ਪੋਸਟ ਗਰੈਜੂਏਟ ਕਾਮਰਸ ਵਿਭਾਗ ਵਿਚ ਬੀ.ਕਾਮ ਸਮੈਸਟਰ ਦੂਜਾ ਦੀ ਵਿਦਿਆਰਥਣ ਏਕਤਾ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਨਤੀਜੇ ਵਿਚ 10 ਵਿਚੋਂ 8.62 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ। ਸਰਦਾਰਨੀ ਬਲਬੀਰ ਕੌਰ ਪ੍ਰਧਾਨ ਗਵਰਨਿੰਗ ਕੌਂਸਲ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਸ਼ੇਸ਼ ਤੌਰ ਤੇ ਵਿਦਿਆਰਥਣ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਇਸ ਮੌਕੇ ਵਧਾਈ ਦਿੰਦੇ ਹੋਏ ਵਿਦਿਆਰਥੀਆਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ। ਕਾਮਰਸ ਵਿਭਾਗ ਦੇ ਮੁਖੀ ਡਾ. ਰਛਪਾਲ ਸਿੰਘ ਸੰਧੂ ਨੇ ਕਿਹਾ ਕਿ ਵਿਭਾਗ ਆਪਣੇ ਵਿਦਿਆਰਥੀਆਂ ਦੀ ਅਕਾਦਮਿਕ ਉੱਤਮਤਾ ਲਈ ਕੋਈ ਕਸਰ ਬਾਕੀ ਨਹੀਂ ਛੱਡਦਾ। ਵਿਦਿਆਰਥਣ ਨੇ ਆਪਣੇ ਇਸ ਉਪਲਬਧੀ ਦਾ ਸਿਹਰਾ ਅਧਿਆਪਕਾਂ ਨੂੰ ਅਤੇ ਕਾਲਜ ਦੇ ਵਧੀਆ ਪੜ੍ਹਾਈ ਦੇ ਵਾਤਾਵਰਣ ਨੂੰ ਦਿੱਤਾ।

Comments