Student of Lyallpur Khalsa College Jalandhar has bagged 3rd position in the University exams of B. Design (Multimedia) Semester-III

Ritika of Lyallpur Khalsa College Jalandhar has bagged 3rd position in the University exams of B. Design (Multimedia) Semester-III by getting 9.04 SGPA out of 10. This information was given in a press release by the Principal of the College Dr. Suman Chopra. The President of the College Governing Council Sardarni Balbir Kaur and Principal Dr. Suman Chopra congratulated the students and wished them success in life. Vice-Principal Prof. Navdeep Kaur, Prof. Sanjeev Kumar Anand Head Department of Computer Science & IT and Prof. Annie Goel (Multimedia) were also present on this occasion. ਲਾਇਲਪੁਰ ਖਾਲਸਾ ਕਾਲਜ, ਜਲੰਧਰ ਦੇ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵੱਲੋਂ ਐਲਾਨੇ ਬੀ. ਡਿਜ਼ਾਇਨ (ਮਲਟੀਮੀਡੀਆ) ਪਹਿਲਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਵਿਦਿਆਰਥਣ ਰੀਤਿਕਾ ਨੇ 10 ਵਿਚੋਂ 9.04 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚ ਤੀਜਾ ਸਥਾਨ ਹਾਸਲ ਕੀਤਾ। ਸਰਦਾਰਨੀ ਬਲਬੀਰ ਕੌਰ ਪ੍ਰਧਾਨ ਗਵਰਨਿੰਗ ਕੌਂਸਲ ਅਤੇ ਪ੍ਰਿੰਸੀਪਲ ਡਾ. ਸੁਮਨ ਚੋਪੜਾ ਨੇ ਵਿਸ਼ੇਸ਼ ਤੌਰ ਤੇ ਵਿਦਿਆਰਥਣ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿਚ ਹੋਰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ...