Students of Lyallpur Khalsa College Jalandhar have performed splendidly in Guru Nanak Dev University exams of M.Sc. Chemistry Semester-III
Students of Lyallpur Khalsa College Jalandhar have performed splendidly in Guru Nanak Dev University exams of M.Sc. Chemistry Semester-III. In a press release today, the Principal of the College Dr. Suman Chopra informed that Ravinder Kaur bagged 3rd position by getting 8.77 SGPA out of 10. The President of the College Governing Council Sardarni Balbir Kaur and Principal Dr. Suman Chopa congratulated the students and wished them success in life. Dr. Rajnish Moudgil Head Department of Chemistry, Dr. Navjot Kaur, Dr. Geetanjli Kaushal, Dr. Vikas Kumar, Dr. Harshveer Arora and Dr. Harjinder Kaur were also present on this occasion.
ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਐਮ.ਐਸਸੀ, ਕੈਮਿਸਟਰੀ ਤੀਜਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਲਾਇਲਪੁਰ ਖਾਲਸਾ ਕਾਲਜ ਦੀ ਵਿਦਿਆਰਥਣ ਰਵਿੰਦਰ ਕੌਰ ਨੇ 10 ਵਿਚੋਂ 8.77 ਐਸ.ਜੀ.ਪੀ.ਏ. ਪ੍ਰਾਪਤ ਕਰਦੇ ਹੋਏ ਯੂਨੀਵਰਸਿਟੀ ਮੈਰਿਟ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ। ਇਸ ਮੌਕੇ ਸਰਦਾਰਨੀ ਬਲਬੀਰ ਕੌਰ, ਪ੍ਰਧਾਨ ਗਵਰਨਿੰਗ ਕੌਂਸਲ ਅਤੇ ਪ੍ਰਿੰਸੀਪਲ ਡਾ. ਸੁਮਨ ਚੋਪੜਾ ਨੇ ਵਿਸ਼ੇਸ਼ ਤੌਰ ਤੇ ਵਿਦਿਆਰਥਣ, ਉਸ ਦੇ ਮਾਪੇ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਡਾ. ਸੁਮਨ ਚੋਪੜਾ ਨੇ ਵਿਦਿਆਰਥਣ ਨੂੰ ਭਵਿੱਖ ਵਿਚ ਹੋਰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਆ ਅਤੇ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਡਾ. ਰਜਨੀਸ਼ ਮੋਦਗਿੱਲ ਮੁਖੀ ਕੈਮਿਸਟਰੀ ਵਿਭਾਗ, ਡਾ. ਨਵਜੋਤ ਕੌਰ, ਡਾ. ਗੀਤਾਂਜਲੀ ਕੌਸ਼ਲ, ਡਾ. ਵਿਕਾਸ ਕੁਮਾਰ, ਡਾ. ਹਰਸਵੀਰ ਅਰੋੜਾ ਅਤੇ ਡਾ. ਹਰਜਿੰਦਰ ਕੌਰ ਵੀ ਹਾਜ਼ਰ ਸਨ।
Comments
Post a Comment