Lyallpur Khalsa College Students Win University Merit Positions in MA-History Semester-I

 Student of Lyallpur Khalsa College Jalandhar performed excellently in Guru Nanak Dev University exams. In a press release, the Principal of the College Dr. Rashpal Singh Sandhu informed that students Bipash and Jasmeen Rattu 3rd  position jointly in the MA History-I Semester by getting 8.60 SGPA out of 10, whereas Ashna and Sneha secured 5th  positions jointly by getting 8.20 SGPA. Principal Dr. Rashpal Singh Sandhu also said that the College was committed to provide quality education to its students and it would ensure all possible help to the deserving and needy students. The President of the College Governing Council Mrs. Balbir Kaur congratulated the student and wished them success in life. Dr. Suman Chopra, Head P.G. Department of History, Dr. Amandeep Kaur, Prof. Amandeep Kaur and Prof. Jeenat were also present on this occasion.

ਲਾਇਲਪੁਰ ਖਾਲਸਾ ਕਾਲਜ, ਜਲੰਧਰ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਐਮ.ਏ. ਹਿਸਟਰੀ ਤੀਜਾ ਪਹਿਲਾ ਦਾ ਨਤੀਜਾ ਸ਼ਾਨਦਾਰ ਰਿਹਾ। ਲਾਇਲਪੁਰ ਖਾਲਸਾ ਕਾਲਜ ਦੀ ਵਿਦਿਆਰਥਣ ਬਿਪਾਸ਼ਾ ਅਤੇ ਜਸਮੀਨ ਰਤੂ ਨੇ 10 ਵਿਚੋਂ 8.60 ਐਸ.ਜੀ.ਪੀ.ਏ. ਪ੍ਰਾਪਤ ਕਰਦੇ ਹੋਏ ਯੂਨੀਵਰਸਿਟੀ ਮੈਰਿਟ ਵਿਚੋਂ ਤੀਜਾ ਸਥਾਨ ਅਤੇ ਵਿਦਿਆਰਥਣ ਸੁਨੇਹਾ, ਆਸ਼ਨਾ ਨੇ 8.20 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਪੰਜਵਾਂ ਸਥਾਨ ਹਾਸਲ ਕੀਤਾ। ਇਸ ਮੌਕੇ ਸਰਦਾਰਨੀ ਬਲਬੀਰ ਕੌਰ, ਪ੍ਰਧਾਨ ਗਵਰਨਿੰਗ ਕੌਂਸਲ ਅਤੇ ਪ੍ਰਿੰਸੀਪਲ ਡਾ. ਰਛਪਾਲ ਸਿੰਘ ਸੰਧੂ ਨੇ ਵਿਸ਼ੇਸ਼ ਤੌਰ ਤੇ ਵਿਦਿਆਰਥਣਾਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਡਾ. ਰਛਪਾਲ ਸਿੰਘ ਸੰਧੂ ਨੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਹੋਰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਆ। ਇਸ ਮੌਕੇ ਵਿਭਾਗ ਦੇ ਮੁਖੀ ਡਾ. ਸੁਮਨ ਚੋਪੜਾ, ਡਾ. ਅਮਨਦੀਪ ਕੌਰ, ਪ੍ਰੋ. ਅਮਨਦੀਪ ਕੌਰ ਅਤੇ ਪ੍ਰੋ. ਜੀਨਤ ਵੀ ਹਾਜ਼ਰ ਸਨ।



 

Comments